राम जपो जी ऐसे ऐसे थू प्र्हिलाद जपियो हरी जैसे

ਰਾਮ ਜਪਉ ਜੀਅ ਐਸੇ ਐਸੇ,
ਧ੍ਰੂ ਪ੍ਰਹਿਲਾਦ ਜਪਿਓ ਹਰਿ ਜੈਸੇ ॥
ਰਾਮ ਜਪਉ ਜੀਅ ਐਸੇ ਐਸੇ l
ਰਾਮ ਜਪਉ ਜੀਅ ਐਸੇ ਐਸੇ,
ਧ੍ਰੂ ਪ੍ਰਹਿਲਾਦ ਜਪਿਓ ਹਰਿ ਜੈਸੇ ll
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ

ਦੀਨ ਦਇਆਲ ਭਰੋਸੇ ਤੇਰੇ,
ਸਭੁ ਪਰਵਾਰੁ ਚੜਾਇਆ ਬੇੜੇ ॥
ਰਾਮ ਜਪਉ ਜੀਅ ਐਸੇ ਐਸੇ l
ਰਾਮ ਜਪਉ ਜੀਅ ਐਸੇ ਐਸੇ,
ਧ੍ਰੂ ਪ੍ਰਹਿਲਾਦ ਜਪਿਓ ਹਰਿ ਜੈਸੇ ॥
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ

ਜਾ ਤਿਸੁ ਭਾਵੈ ਤਾ ਹੁਕਮੁ ਮਨਾਵੈ,
ਇਸ ਬੇੜੇ ਕਉ ਪਾਰਿ ਲੰਘਾਵੈ ॥
ਰਾਮ ਜਪਉ ਜੀਅ ਐਸੇ ਐਸੇ l
ਰਾਮ ਜਪਉ ਜੀਅ ਐਸੇ ਐਸੇ,
ਧ੍ਰੂ ਪ੍ਰਹਿਲਾਦ ਜਪਿਓ ਹਰਿ ਜੈਸੇ ॥
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ

ਗੁਰ ਪਰਸਾਦਿ ਐਸੀ ਬੁਧਿ ਸਮਾਨੀ,
ਚੂਕਿ ਗਈ ਫਿਰਿ ਆਵਨ ਜਾਨੀ ॥
ਰਾਮ ਜਪਉ ਜੀਅ ਐਸੇ ਐਸੇ l
ਰਾਮ ਜਪਉ ਜੀਅ ਐਸੇ ਐਸੇ,
ਧ੍ਰੂ ਪ੍ਰਹਿਲਾਦ ਜਪਿਓ ਹਰਿ ਜੈਸੇ ॥
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ

ਕਹੁ ਕਬੀਰ ਭਜੁ ਸਾਰਿੰਗਪਾਨੀ,
ਉਰਵਾਰਿ ਪਾਰਿ ਸਭ ਏਕੋ ਦਾਨੀ ॥
ਰਾਮ ਜਪਉ ਜੀਅ ਐਸੇ ਐਸੇ l
ਰਾਮ ਜਪਉ ਜੀਅ ਐਸੇ ਐਸੇ,
ਧ੍ਰੂ ਪ੍ਰਹਿਲਾਦ ਜਪਿਓ ਹਰਿ ਜੈਸੇ ॥

ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ

Leave a Reply